MLA बावा हैनरी की कोठी के सामने जबरदस्त स्यापा, प्रदर्शनकारियों ने कहा- ये सरकार निकम्मी है

Daily Samvad
2 Min Read
Punjab Government
WhatsApp Group Join Now
WhatsApp Channel Join Now
⏱️ 2 मिनट पढ़ने का समय|📝 245 शब्द|📅 13 Nov 2018

ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਫੈਸਲਾ ਵਾਪਸ ਲੈ ਕੇ ਪੂਰੀਆਂ ਤਨਖਾਹਾਂ ਤੇ ਰੈਗੂਲਰ ਕਰੇ ਸਰਕਾਰ- ਗੁਰਮੀਤ ਸਿੰਘ ਕੋਟਲੀ

ਜਲੰਧਰ :- 13 ਨਵੰਬਰ

3 ਅਕਤੂਬਰ ਨੂੰ ਪੰਜਾਬ ਕੈਬਨਿਟ ਦੁਆਰਾ ਪਿਛਲੇ ਦਸ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ 8886ਐੱਸ. ਐੱਸ. ਏ/ਰਮਸਾ ਅਧਿਆਪਕਾਂ,ਅਦਰਸ਼ ਤੇ ਮਾਡਲ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਆੜ੍ਹ ਵਿੱਚ ਮੌਜੂਦਾ ਮਿਲ ਰਹੀਆਂ ਤਨਖਾਹਾਂ ਤੇ 65 ਤੋਂ 75% ਕਟੌਤੀ ਕਰਨ ਦੇ ਨੀਤੀਗਤ ਕਤਲ ਦੇ ਫੈਸਲੇ ਖਿਲਾਫ਼ ‘ਸਾਂਝਾ ਅਧਿਆਪਕ ਮੋਰਚਾ’ ਦੀ ਅਗਵਾਈ ਹੇਠ ਚੱਲ ਰਹੇ ਪੱਕੇ ਮੋਰਚੇ ਚ’ ਮਰਨ ਵਰਤ ਅਤੇ ਲੜੀਵਾਰ ਐਮ ਐਲ ਏ ਬਾਵਾ ਹੈਨਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ।

ਰੋਸ ਪ੍ਰਦਰਸ਼ਨ ਤੋਂ ਪਹਿਲਾਂ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਂਝਾ ਅਧਿਆਪਕ ਮੋਰਚੇ ਦੇ ਆਗੂ ਗੁਰਮੀਤ ਸਿੰਘ ਕੋਟਲੀ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਆਖ ਰਹੇ ਕਿ ਤਨਖਾਹਾਂ ਘਟਾਉਣ ਦਾ ਫੈਸਲਾ ਅਧਿਆਪਕ ਜੱਥੇਬੰਦੀਆਂ ਦੀ ਸਹਿਮਤੀ ਨਾਲ ਹੀ ਕੀਤਾ ਗਿਆ ਹੈ ਜਦਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਕਦੇ ਵੀ ਇਸ ਮਾਰੂ ਫੈਸਲੇ ਦੇ ਪੱਖ ਵਿੱਚ ਸਹਿਮਤੀ ਨਹੀਂ ਦਿੱਤੀ ਗਈ।ਉਹਨਾਂ ਨੇ ਸਿੱਖਿਆ ਸਕੱਤਰ ਵੱਲੋਂ 94% ਅਧਿਆਪਕਾਂ ਦੀ ਸਹਿਮਤੀ ਦੇਣ ਵਾਲਾ ਝੂਠਾ ਡਾਟਾ ਪੇਸ਼ ਕਰਨ ਦੀ ਵੀ ਨਿੰਦਾ ਕੀਤੀ।

ਇਸਦੇ ਨਾਲ ਹੀ ਆਗੂ ਲਵਤਾਰ ਸਿੰਘ ਵੱਲੋਂ ਸਿੱਖਿਆ ਮੰਤਰੀ ਦੇ ਬਿਆਨ ਦਾ ਵਿਰੋਧ ਕੀਤਾ ਕਿ ਯੂਨੀਅਨਾਂ ਵਲੋਂ ਅਧਿਆਪਕਾਂ ਨੂੰ ਵਰਤਿਆ ਜਾ ਰਿਹਾ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਜਦੋਂ ਤਕ ਇਹਨਾਂ ਅਧਿਆਪਕਾਂ ਨੂੰ ਇਨਸਾਫ਼ ਨਹੀਂ ਮਿਲਦਾ ਸਾਂਝਾ ਅਧਿਆਪਕ ਮੋਰਚਾ ਉਹਨਾਂ ਦੇ ਨਾਲ ਖੜਾ ਹੈ।

Hindi News से जुड़े अपडेट लगातार हासिल करने के लिए हमें फेसबुक और गूगल प्लस पर ज्वॉइन करें, ट्विटर पर फॉलो करे…

















Share This Article
Follow:
Daily Samvad एक विश्वसनीय हिंदी न्यूज़ वेबसाइट है, जहां हम देश-दुनिया, राजनीतिक विश्लेषण, प्रदेश, शिक्षा, बिज़नेस, मनोरंजन, खेल, स्वास्थ्य सहित हर क्षेत्र की ख़बरें सरल भाषा में आप तक पहुंचाते हैं। हमारा उद्देश्य है—जनता की आवाज़ बनकर निष्पक्ष पत्रकारिता को आगे बढ़ाना। डेली संवाद ऑनलाइन के महाबीर जायसवाल फाउंडर चीफ एडिटर हैं। वे राजनीति, अपराध, देश-दुनिया की खबरों पर दमदार पकड़ रखते हैं। उन्होंने पत्रकारिता करियर की शुरुआत राजनीति की खबरों से की, जबकि उनके पास, अमर उजाला, दैनिक भास्कर, दैनिक जागरण में रिपोर्टिंग से लेकर एडिटर तक 25 साल से अधिक पत्रकारिता का अनुभव है। वे उत्तर प्रदेश के मुख्यमंत्री योगी आदित्यनाथ और भारत सरकार के कैबिनेट मंत्री गजेंद्र शेखावत के Media Consultant भी रहे हैं। उन्होंने इलाहाबाद की यूनिवर्सिटी से मास कॉम्यूनिकेशन, बीए और एमए की डिग्री हासिल की है। संपर्क नंबर: +91-98881-90945 ईमेल: mmmmediahouse@gmail.com
Leave a Comment

Leave a Reply

Your email address will not be published. Required fields are marked *