अकाली दल के दलित नेता चन्दन ग्रेवाल सेन्ट्रल हलके के गुरुद्वारा साहिब में हुए नतमस्तक, केंद्रीय हलके में फूंका चुनावी बिगुल, कांग्रेस और भाजपा में हलचल, AAP की बिगड़ी सियासी रणनीति

Daily Samvad
3 Min Read
WhatsApp Group Join Now
WhatsApp Channel Join Now

डेली संवाद, जालंधर
शिरोमणि अकाली दल के नेता चंदन ग्रेवाल जालंधर सेंट्रल हलके से मुख्य सेवादार घोषित किए जाने के बाद आज सेंट्रल हलके में पड़ते सेंट्रल टाउन में गुरुद्वारा साहिब में नतमस्तक हुए। ग्रेवाल अपने साथियों के साथ गुरुद्वारा साहिब में अरदास किया। आपको बता दें कि शिरोमणि अकाली दल के मुख्य सेवादार ही उम्मीदवार बनाए जाएंगे।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਦਲ ਨੇ ਅੱਜ 7 ਨਵੇਂ ਚੇਹਰਿਆਂ ਸਮੇਤ 12 ਵਿਧਾਨ ਸਭਾ ਸੀਟਾਂ ਲਈ ਪਾਰਟੀ ਦੇ ਹਲਕਾ ਮੁੱਖ ਸੇਵਾਦਾਰਾਂ ਦਾ ਐਲਾਨ ਕਰ ਦਿੱਤਾ।

ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ 12 ਹਲਕਾ ਮੁੱਖ ਸੇਵਾਦਾਰਾਂ

ਅਕਾਲੀ ਦਲ ਦੇ ਪ੍ਰਧਾਨ ਨੇ ਸਾਰੇ 12 ਹਲਕਾ ਮੁੱਖ ਸੇਵਾਦਾਰਾਂ ਨਾਲ ਵੱਖੋ ਵੱਖ ਮੁਲਾਕਾਤ ਕੀਤੀ ਤੇ ਉਹਨਾਂ ਦੀ ਸਾਂਝੀ ਮੀਟਿੰਗ ਵੀ ਕੀਤੀ। ਉਹਨਾਂ ਨੇ ਹਲਕਾ ਮੁੱਖ ਸੇਵਾਦਾਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਤੇ ਬਸਪਾ ਗਠਜੋੜ ਵੱਲੋਂ ਐਲਾਨੇ 13 ਨੁਕਾਤੀ ਏਜੰਡੇ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਲਿਆਉਣ ਅਤੇ ਸੂਬੇ ਵਿਚ ਗਠਜੋੜ ਸਰਕਾਰ ਬਣਨ ਮਗਰੋਂ ਇਹ ਏਜੰਡਾ ਇੰਨ ਬਿਨ ਲਾਗੂ ਕੀਤਾ ਜਾਵੇਗਾ।

ਸਰਦਾਰ ਬਾਦਲ ਨੇ ਸਾਰੇ ਹਲਕਾ ਮੁੱਖ ਸੇਵਾਦਾਰਾਂ ਨੁੰ ਬੇਨਤੀ ਕੀਤੀ ਕਿ ਉਹ ਜ਼ਿਲ੍ਹਾ ਤੇ ਸਰਕਲ ਜਥੇਬੰਦੀਆਂ ਨਾਲ ਰਲ ਕੇ ਕੰਮ ਕਰਨ ਤਾਂ ਜੋ ਪਾਰਟੀ ਦੇ ਸਾਰੇ ਮੈਂਬਰਾਂ ਵਿਚ ਚੰਗਾ ਤਾਲਮੇਲ ਹੋ ਸਕੇ। ਉਹਨਾਂ ਨੇ ਹਲਕਾ ਮੁੱਖ ਸੇਵਾਦਾਰਾਂ ਨੂੰ ਭਰੋਸਾ ਦੁਆਇਆ ਕਿ ਉਹ ਅਗਲੇ ਤਿੰਨ ਮਹੀਨਿਆਂ ਵਿਚ ਹਰ ਹਲਕੇ ਵਿਚ ਜਾਣਗੇ ਅਤੇ ਹਰ ਹਲਕੇ ਦੇ ਹਿਸਾਬ ਨਾਲ ਉਥੇ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਜਦੋਂ ਅਸੀਂ ਸਾਰੇ ਸੂਬੇ ਲਈ ਚੋਣ ਮਨੋਰਥ ਪੱਤਰ ਲਿਆਵਾਂਗੇ ਤਾਂ ਸਾਰੇ ਹਲਕਿਆਂ ਦੀਆਂ ਵਿਅਕਤੀਗਤ ਮੁਸ਼ਕਿਲਾਂ ਇਸ ਵਿਚ ਸ਼ਾਮਲ ਕਰਾਂਗੇ ਤੇ ਇਹਨਾਂ ਦਾ ਨਿਪਟਾਰਾ ਵੀ ਕਰਾਂਗੇ।

ਹਲਕਾ ਮੁੱਖ ਸੇਵਾਦਾਰਾਂ ਨੇ ਪਾਰਟੀ ਪ੍ਰਧਾਨ ਨੂੰ ਫੀਡਬੈਕ ਦਿੰਦਿਆਂ

ਹਲਕਾ ਮੁੱਖ ਸੇਵਾਦਾਰਾਂ ਨੇ ਪਾਰਟੀ ਪ੍ਰਧਾਨ ਨੂੰ ਫੀਡਬੈਕ ਦਿੰਦਿਆਂ ਦੱਸਿਆ ਕਿ ਕਿਸਾਨਾਂ, ਨੌਜਵਾਨਾਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਕਰਨ ਵਿਚ ਨਾਕਾਮ ਰਹਿਣ ਕਾਰਨ ਅਤੇ ਵਿਆਪਕ ਭ੍ਰਿਸ਼ਟਾਚਾਰ ਤੇ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਕਾਰਨ ਕਾਂਗਰਸ ਪਾਰਟੀ ਖੇਰੂੰ ਖੇਰੂੰ ਹੋਣ ਵਾਲੀ ਹੈ। ਇਹਨਾਂ ਮੁੱਖ ਸੇਵਾਦਾਰਾਂ ਨੇ ਦੱਸਿਆ ਕਿ ਦੂਜੇ ਪਾਸੇ ਅਕਾਲੀ ਦਲ ਆਪਣੇ ਕੀ ਤੇ ਵਾਅਦੇ ਪੂਰੇ ਕਰਨ ਲਈ ਜਾਦਿਆ ਜਾਂਦਾ ਹੈ ਤੇ ਇਸਨੇ ਕਿਸਾਨਾਂ ਨੁੰ ਮੁਫਤ ਬਿਜਲੀ, ਸੂਬੇ ਨੂੰ ਬਿਜਲੀ ਸਰਪਲੱਸ ਬਣਾਉਣ ਅਤੇ ਆਟਾ ਦਾਲ ਤੇ ਸ਼ਗਨ ਸਕੀਮਾਂ ਸ਼ੁਰੂ ਕਰਕੇ ਅਜਿਹਾ ਦਰਸਾ ਵੀ ਦਿੱਤਾ ਹੈ।

ਜਿਹੜੇ ਹਲਕਾ ਮੁੱਖ ਸੇਵਾਦਾਰਾਂ ਦਾ ਐਲਾਨ ਕੀਤਾ ਗਿਆ, ਉਹਨਾਂ ਵਿਚ ਹਰਮੀਤ ਸਿੰਘ ਸੰਧੂ ਹਲਕਾ ਤਰਨਤਾਰਨ, ਦਰਸ਼ਨ ਸਿੰਘ ਸ਼ਿਵਾਲਿਕ ਹਲਕਾ ਗਿੱਲ, ਹਰਪਾਨ ਜੁਨੇਜਾ ਹਲਕਾ ਪਟਿਆਲਾ ਸ਼ਹਿਰੀ, ਚੰਦਨ ਗਰੇਵਾਲ ਹਲਕਾ ਜਲੰਧਰ ਸੈਂਟਰਲ, ਐਸ ਆਰ ਕਲੇਰ ਹਲਕਾ ਜਗਰਾਓਂ, ਚਰਨਜੀਤ ਸਿੰਘ ਬਰਾੜ ਹਲਕਾ ਰਾਜਪੁਰਾ, ਰੋਹਿਤ ਮੋਂਟੂ ਵੋਹਰਾ ਹਲਕਾ ਫਿਰੋਜ਼ਪੁਰ ਸ਼ਹਿਰ, ਕੁਲਵੰਤ ਸਿੰਘ ਕੀਤੂ ਹਲਕਾ ਬਰਨਾਲਾ, ਮਲਕੀਤ ਸਿੰਘ ਏ ਆਰ ਹਲਕਾ ਜੰਡਿਆਲਾ, ਸਤਨਾਮ ਰਾਹੀ ਹਲਕਾ ਭਦੌੜ, ਤਲਬੀਰ ਸਿੰਘ ਗਿੱਲ ਹਲਕਾ ਅੰਮ੍ਰਿਤਸਰ ਦੱਖਣੀ ਅਤੇ ਕਬੀਰ ਦਾਸ ਹਲਕਾ ਨਾਭਾ ਸ਼ਾਮਲ ਹਨ।

















Share This Article
Follow:
Daily Samvad एक विश्वसनीय हिंदी न्यूज़ वेबसाइट है, जहां हम देश-दुनिया, राजनीतिक विश्लेषण, प्रदेश, शिक्षा, बिज़नेस, मनोरंजन, खेल, स्वास्थ्य सहित हर क्षेत्र की ख़बरें सरल भाषा में आप तक पहुंचाते हैं। हमारा उद्देश्य है—जनता की आवाज़ बनकर निष्पक्ष पत्रकारिता को आगे बढ़ाना। डेली संवाद ऑनलाइन के महाबीर जायसवाल फाउंडर चीफ एडिटर हैं। वे राजनीति, अपराध, देश-दुनिया की खबरों पर दमदार पकड़ रखते हैं। उन्होंने पत्रकारिता करियर की शुरुआत राजनीति की खबरों से की, जबकि उनके पास, अमर उजाला, दैनिक भास्कर, दैनिक जागरण में रिपोर्टिंग से लेकर एडिटर तक 25 साल से अधिक पत्रकारिता का अनुभव है। वे उत्तर प्रदेश के मुख्यमंत्री योगी आदित्यनाथ और भारत सरकार के कैबिनेट मंत्री गजेंद्र शेखावत के Media Consultant भी रहे हैं। उन्होंने इलाहाबाद की यूनिवर्सिटी से मास कॉम्यूनिकेशन, बीए और एमए की डिग्री हासिल की है। संपर्क नंबर: +91-98881-90945 ईमेल: mmmmediahouse@gmail.com
Leave a Comment

Leave a Reply

Your email address will not be published. Required fields are marked *